ਚੰਡੀਗੜ੍ਹ, 7 ਮਈ- ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੰਗੇ ਕਰਵਾਉਣ ਦੀ ਕੋਸ਼ਿਸ ਕਰ ਰਿਹਾ ਹੈ। ਮੁੱਖ ਮੰਤਰੀ ਨੇ ਪੰਜਾਬ ਨੂੰ ਅੱਗ ਲਗਾਉਣ ਦੀ ਕੋਸ਼ਿਸ ਕੀਤੀ ਹੈ।
ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ’ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਹੋਣਾ ਚਾਹੀਦਾ ਹੈ।