ਦਿੱਲੀ, 7 ਮਈ- ਨੈਸ਼ਨਲ ਜਸਟਿਸ ਫਰੰਟ ਦਾ ਜ਼ੋਰਦਾਰ ਪ੍ਰਦਰਸ਼ਨ। ਗਲੇ ਵਿਚ ਬੇੜੀਆਂ ਪਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਹਨਾਂ ਨੂੰ ਬੰਗਲਾ ਸਾਹਿਬ ਦੇ ਗੇਟ ’ਤੇ ਹੀ ਰੋਕ ਦਿੱਤਾ ਗਿਆ।
ਦਿੱਲੀ, 7 ਮਈ- ਨੈਸ਼ਨਲ ਜਸਟਿਸ ਫਰੰਟ ਦਾ ਜ਼ੋਰਦਾਰ ਪ੍ਰਦਰਸ਼ਨ। ਗਲੇ ਵਿਚ ਬੇੜੀਆਂ ਪਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ...