28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਿੰਡ ਪੰਡੋਰੀ (ਬਰਨਾਲਾ) ਦੇ ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ

ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)- ਵੱਡਾ ਗੁਰਦੁਆਰਾ ਸਾਹਿਬ ਪਿੰਡ ਪੰਡੋਰੀ (ਬਰਨਾਲਾ) ਵਿਖੇ ਸਟੋਰ ਰੂਮ ਵਿੱਚ ਅਚਾਨਕ ਅੱਗ ਲੱਗ ਗਈ...

ਅਜੀਤ ਡੈਸਕ 07-05-2026

ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)- ਵੱਡਾ ਗੁਰਦੁਆਰਾ ਸਾਹਿਬ ਪਿੰਡ ਪੰਡੋਰੀ (ਬਰਨਾਲਾ) ਵਿਖੇ ਸਟੋਰ ਰੂਮ ਵਿੱਚ ਅਚਾਨਕ ਅੱਗ ਲੱਗ ਗਈ। ਜਿਸਦੇ ਕਾਰਣ 6 ਏ ਸੀ ਅਤੇ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਵਿਚ ਕਰੀਬ 5 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।

ਪਤਾ ਲੱਗਦਿਆ ਹੀ ਤੁਰੰਤ ਪਿੰਡ ਵਾਸੀਆਂ ਨੇ ਪਹੁੰਚ ਕੇ ਭਾਰੀ ਜਦੋ ਜਹਿਦ ਨਾਲ ਅੱਗ ਤੇ ਕਾਬੂ ਪਾ ਕੇ ਆਲੇ ਦੁਆਲੇ ਦਾ ਹੋਰ ਵੱਡਾ ਨੁਕਸਾਨ ਹੋਣ ਤੋਂ ਬਚਾਅ ਲਿਆ।

ਪਿਛਲੀ ਖ਼ਬਰ ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਹੋਏ ਬੰਬ ਧਮਾਕਿਆਂ ਦੇ ਮਾਮਲੇ 'ਚ ਦਵਿੰਦਰ ਸਿੰਘ ਨੂੰ ਕੀਤਾ ਗ੍ਰਿਫਤਾਰ ਅਗਲੀ ਖ਼ਬਰ ਨੈਸ਼ਨਲ ਜਸਟਿਸ ਫਰੰਟ ਦਾ ਜ਼ੋਰਦਾਰ ਪ੍ਰਦਰਸ਼ਨ