ਲਖਨਊ, 7 ਮਈ - ਆਈ.ਪੀ.ਐੱਲ. 2026 ਦਾ 50ਵਾਂ ਮੈਚ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਸ ਬੈਂਗਲੁਰੂ ਵਿਚਕਾਰ ਲਖਨਊ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਬੈਂਗਲੁਰੂ ਦੇ ਕਪਤਾਨ ਰਜਤ ਪਾਟੀਦਾਰ ਨੇ ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।
ਤਾਜ਼ਾ ਖ਼ਬਰਾਂ
Free
ਆਈ.ਪੀ.ਐੱਲ. 2026 : ਟਾਸ ਜਿੱਤ ਕੇ ਬੈਂਗਲੁਰੂ ਵਲੋਂ ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਲਖਨਊ, 7 ਮਈ - ਆਈ.ਪੀ.ਐੱਲ. 2026 ਦਾ 50ਵਾਂ ਮੈਚ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਸ ਬੈਂਗਲੁਰੂ ਵਿਚਕਾਰ ਲਖਨਊ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਬੈਂਗਲੁਰੂ ਦੇ ਕਪਤਾਨ ਰਜਤ ਪਾਟੀਦਾਰ ਨੇ...
ਅਜੀਤ ਡੈਸਕ
07-05-2026