28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੇਰਾ ਸਾਰਾ ਜੀਵਨ ਪੂਰਾ ਪਾਰਦਰਸ਼ੀ ਅਤੇ ਇਮਾਨਦਾਰ ਹੈ- ਅਮਨ ਅਰੋੜਾ

ਚੰਡੀਗੜ੍ਹ, 8 ਮਈ- ਈਡੀ ਦੀ ਛਾਪੇਮਾਰੀ ਨੂੰ ਲੈ ਕੇ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆਂ ’ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੇਰਾ ਸਾਰਾ ਜੀਵਨ ਪੂਰਾ ਪਾਰਦਰਸ਼ੀ ਅਤੇ ਇਮਾਨਦਾਰ ਹੈ...

ਅਜੀਤ ਡੈਸਕ 08-05-2026

 

 

ਚੰਡੀਗੜ੍ਹ, 8 ਮਈ- ਈਡੀ ਦੀ ਛਾਪੇਮਾਰੀ ਨੂੰ ਲੈ ਕੇ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆਂ ’ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੇਰਾ ਸਾਰਾ ਜੀਵਨ ਪੂਰਾ ਪਾਰਦਰਸ਼ੀ ਅਤੇ ਇਮਾਨਦਾਰ ਹੈ। ਅਜਿਹੇ ਝੂਠੇ ਪ੍ਰਚਾਰਾਂ ਅੱਗੇ ਕਦੇ ਝੁੱਕਿਆਂ ਹਾਂ ਅਤੇ ਨਾ ਹੀ ਕਦੇ ਝੁੱਕਾਗਾਂ।

ਉਨ੍ਹਾਂ ਕਿਹਾ ਕਿ ਗੌਰਵ ਧੀਰ ਦੇ ਨਾਲ ਉਨ੍ਹਾਂ ਦਾ ਨਾਮ ਜੋੜਿਆ ਜਾ ਰਿਹਾ ਹੈ। ਅਮਨ ਅਰੋੜਾ ਵੱਲੋਂ ਇਹਨਾ ਸਾਰੇ ਲੱਗੇ ਇਲਜ਼ਾਮਾਂ ਨੂੰ ਸਿਰੇ ਤੋਂ ਨਿਕਾਰਿਆਂ ਗਿਆ ਹੈ।

 

 

ਪਿਛਲੀ ਖ਼ਬਰ ਲੁਧਿਆਣਾ ਵਿਚ ਸ਼ਰੇਆਮ ਲੁੱਟ, ਮਹਿਲਾ ਦੀ ਚੇਨ ਖੋਹ ਕੇ ਫਰਾਰ ਹੋਏ ਨਕਾਬਪੋਸ਼ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਅੱਜ ਪਹੁੰਚੇਗੀ ਤਲਵੰਡੀ ਸਾਬੋ