ਬਿਹਾਰ, 8 ਮਈ- ਮਾਹਿਸ਼ੀ ਬਲਾਕ ਦੇ ਇਕ ਸਰਕਾਰੀ ਸਕੂਲ ਵਿਚ ਮਿਡ-ਡੇਅ ਮੀਲ ਖਾਣ ਤੋਂ ਬਾਅਦ 250 ਤੋਂ ਵੱਧ ਬੱਚੇ ਬਿਮਾਰ ਹੋ ਗਏ। ਬਿਮਾਰ ਹੋਣ ਤੋਂ ਬਾਅਦ ਬੱਚਿਆਂ ਨੂੰ ਸਥਾਨਕ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ।
ਹਸਪਤਾਲ ਵਿਚ ਇਨ੍ਹਾਂ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਬਿਹਾਰ, 8 ਮਈ- ਮਾਹਿਸ਼ੀ ਬਲਾਕ ਦੇ ਇਕ ਸਰਕਾਰੀ ਸਕੂਲ ਵਿਚ ਮਿਡ-ਡੇਅ ਮੀਲ ਖਾਣ ਤੋਂ ਬਾਅਦ 250 ਤੋਂ ਵੱਧ ਬੱਚੇ ਬਿਮਾਰ ਹੋ ਗਏ...