27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਅੱਜ ਤੀਜਾ ਦਿਨ

ਬਠਿੰਡਾ, 8 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਅੱਜ ਤੀਜਾ ਦਿਨ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸੋਧ 2026 ਨੂੰ ਲਾਗੂ ਕਰਨ ਤੋਂ ਬਾਅਦ ਜਗਤ ਜੋਤ ਪੰਜਾਬ ਵਿਚ ਸ਼ੁਕਰਾਨਾ ਯਾਤਰਾ ਕੱਢ ਰਹੀ ਹੈ...

ਅਜੀਤ ਡੈਸਕ 08-05-2026

ਬਠਿੰਡਾ, 8 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਅੱਜ ਤੀਜਾ ਦਿਨ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸੋਧ 2026 ਨੂੰ ਲਾਗੂ ਕਰਨ ਤੋਂ ਬਾਅਦ ਜਗਤ ਜੋਤ ਪੰਜਾਬ ਵਿਚ ਸ਼ੁਕਰਾਨਾ ਯਾਤਰਾ ਕੱਢ ਰਹੀ ਹੈ। ਸ਼ੁਕਰਾਨਾ ਯਾਤਰਾ ਬਠਿੰਡਾ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ, ਬਰਨਾਲਾ ਤੋਂ ਹੁੰਦੀ ਹੋਈ ਲੰਘੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣਗੇ।

ਉਹ ਸੁਨਾਮ ਦੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਵੀ ਮੱਥਾ ਟੇਕਣਗੇ। ਸ਼ੁਕਰਾਨਾ ਯਾਤਰਾ ਸ਼ਾਮ ਨੂੰ ਸੰਗਰੂਰ ਵਿੱਚ ਸਮਾਪਤ ਹੋਵੇਗੀ।

ਪਿਛਲੀ ਖ਼ਬਰ ਪੰਜਾਬ ਸਿੱਖਿਆ ਬੋਰਡ ਵਲੋਂ 10ਵੀਂ ਦਾ ਨਤੀਜਾ 11 ਮਈ ਅਤੇ 12ਵੀਂ ਦਾ 13 ਮਈ ਨੂੰ ਹੋਵੇਗਾ ਜਾਰੀ ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਹੋਈ ਮੌਤ