ਐਸ ਏ ਐਸ ਨਗਰ, 8 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਮਾਰਚ 2026 ਦਾ ਨਤੀਜਾ 11 ਮਈ ਅਤੇ 12ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਮਾਰਚ 2026 ਦਾ ਨਤੀਜਾ 13 ਮਈ ਨੂੰ ਘੋਸ਼ਿਤ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਪੰਜਾਬ ਸਿੱਖਿਆ ਬੋਰਡ ਵਲੋਂ 10ਵੀਂ ਦਾ ਨਤੀਜਾ 11 ਮਈ ਅਤੇ 12ਵੀਂ ਦਾ 13 ਮਈ ਨੂੰ ਹੋਵੇਗਾ ਜਾਰੀ
ਐਸ ਏ ਐਸ ਨਗਰ, 8 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਮਾਰਚ 2026 ਦਾ ਨਤੀਜਾ 11 ਮਈ ਅਤੇ 12ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਮਾਰਚ 2026 ਦਾ ਨਤੀਜਾ 13 ਮਈ ਨੂੰ ਘੋਸ਼ਿਤ ਕੀਤਾ ਜਾਵੇਗਾ...
ਅਜੀਤ ਡੈਸਕ
08-05-2026