27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਟ੍ਰਾਈਡੈਂਟ ਗਰੁੱਪ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ, 8 ਮਈ- ਟ੍ਰਾਈਡੈਂਟ ਗਰੁੱਪ ਲਈ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। 30 ਦਿਨਾਂ ਦੀ ਵਿੰਡੋ ਤੋਂ ਬਿਨਾਂ ਟ੍ਰਾਈਡੈਂਟ ਵਿਰੁੱਧ ਕੋਈ ਕਾਰਵਾਈ ਨਹੀਂ ਹੈ...

ਅਜੀਤ ਡੈਸਕ 08-05-2026

ਚੰਡੀਗੜ੍ਹ, 8 ਮਈ- ਟ੍ਰਾਈਡੈਂਟ ਗਰੁੱਪ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। 30 ਦਿਨਾਂ ਦੀ ਵਿੰਡੋ ਤੋਂ ਬਿਨਾਂ ਟ੍ਰਾਈਡੈਂਟ ਵਿਰੁੱਧ ਕੋਈ ਕਾਰਵਾਈ ਨਹੀਂ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ 'ਤੇ ਸ਼ਰਤਾਂ ਲਗਾਈਆਂ।

ਹਾਈ ਕੋਰਟ ਨੇ ਕਿਹਾ ਹੈ ਕਿ ਜਦੋਂ ਤੱਕ ਕੋਈ ਗੰਭੀਰ ਵਾਤਾਵਰਣ ਐਮਰਜੈਂਸੀ ਸਾਬਤ ਨਹੀਂ ਹੁੰਦੀ, ਕੰਪਨੀ ਨੂੰ ਕਮੀਆਂ ਨੂੰ ਦੂਰ ਕਰਨ ਲਈ ਇੱਕ ਵਾਜਬ ਮੌਕਾ ਦੇਣਾ ਲਾਜ਼ਮੀ ਹੈ, ਜੇਕਰ ਲੋੜ ਹੋਵੇ ਤਾਂ NGT ਕੋਲ ਪਹੁੰਚ ਕਰਨ ਦੀ ਵੀ ਆਗਿਆ ਦਿੰਦਾ ਹੈ।

ਪਿਛਲੀ ਖ਼ਬਰ ਪੰਜਾਬ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਹੋਈ ਮੌਤ ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੰਮ੍ਰਿਤਸਰ ਵਿਖੇ ਪਹੁੰਚੇ