27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਹੋਈ ਮੌਤ

ਫਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਕਿਲ੍ਹਾ ਨੋ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈ...

ਅਜੀਤ ਡੈਸਕ 08-05-2026

ਫਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਕਿਲ੍ਹਾ ਨੋ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜੈ ਤੇ ਕਨੇਡਾ ਗਿਆ ਸੀ।

ਨੌਂਜਵਾਨ ਦੀ ਮੌਤ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ।

ਪਿਛਲੀ ਖ਼ਬਰ ਸ਼ੁਕਰਾਨਾ ਯਾਤਰਾ ਦੀ ਬਠਿੰਡਾ ਤੋਂ ਹੋਈ ਸ਼ੁਰੂਆਤ ਅਗਲੀ ਖ਼ਬਰ ਟ੍ਰਾਈਡੈਂਟ ਗਰੁੱਪ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ