27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁਲਾਕਾਤ ਕਰਨ ਤੋਂ ਬਾਅਦ ਕੁਲਤਾਰ ਸੰਧਵਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ

ਅੰਮ੍ਰਿਤਸਰ, 8 ਮਈ। ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਹਨ...

ਅਜੀਤ ਡੈਸਕ 08-05-2026

ਅੰਮ੍ਰਿਤਸਰ, 8 ਮਈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨਾਲ ਬੇਅਦਬੀ ਸਬੰਧੀ ਕਾਨੂੰਨ ਬਾਰੇ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਹਨ।

 

ਪਿਛਲੀ ਖ਼ਬਰ ਪੰਜਾਬ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਹੋਈ ਮੌਤ ਅਗਲੀ ਖ਼ਬਰ ਜਲੰਧਰ ਵਿਚ ਭਾਜਪਾ ਲੀਡਰਸ਼ਿਪ ਵਲੋਂ ਵਿਰੋਧ ਪ੍ਰਦਰਸ਼ਨ