27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਲਵੰਡੀ ਸਾਬੋ 8 ਮਈ, (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਹੋਣ ਉਪਰੰਤ ਸ਼ੁਕਰਾਨਾ ਯਾਤਰਾ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਲਵੰਡੀ ਸਾਬੋ ਪਹੁੰਚੇ...

ਅਜੀਤ ਡੈਸਕ 08-05-2026

ਤਲਵੰਡੀ ਸਾਬੋ 8 ਮਈ, (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਹੋਣ ਉਪਰੰਤ ਸ਼ੁਕਰਾਨਾ ਯਾਤਰਾ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਲਵੰਡੀ ਸਾਬੋ ਪਹੁੰਚੇ। ਜਿੱਥੇ ਪੁੱਜਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਸਮੇਤ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।

ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਕੁਝ ਸਮਾਂ ਕੀਰਤਨ ਸ੍ਰਵਨ ਕੀਤਾ।

ਪਿਛਲੀ ਖ਼ਬਰ ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਪੰਜਾਬ ’ਚ ਨਹੀਂ ਚੱਲੇਗੀ- ਭਗਵੰਤ ਮਾਨ ਅਗਲੀ ਖ਼ਬਰ ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ- ਕੁਲਤਾਰ ਸੰਧਵਾਂ