27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਵੱਡੀ ਗਿਣਤੀ ਆਗੂ ਹੋਏ 'ਆਪ' ਵਿਚ ਸ਼ਾਮਿਲ

ਚੰਡੀਗੜ੍ਹ, 8 ਮਈ- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ...

ਅਜੀਤ ਡੈਸਕ 08-05-2026

ਚੰਡੀਗੜ੍ਹ, 8 ਮਈ- ਆਮ ਆਦਮੀ ਪਾਰਟੀ ਦੀ ਕੰਮ ਦੀ ਨੀਤੀ ਅਤੇ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਸਾਬਕਾ ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਦੇ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਮਾਲਵਾ ਜ਼ੋਨ ਦੇ ਸਕੱਤਰ ਇੰਚਾਰਜ ਕੁੰਵਰ ਉਦੈ ਸਿੰਘ ਰਾਠੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਪਿਛਲੀ ਖ਼ਬਰ ਭਲਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਹੋਵੇਗੀ ਪਾਰਟੀ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਹਿੰਸਕ ਪ੍ਰਦਰਸ਼ਨ, ਵਰਕਰਾਂ ਅਤੇ ਪੁਲਿਸ ਵਿਚਕਾਰ ਝੜਪ