ਚੰਡੀਗੜ੍ਹ, 9 ਮਈ- ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਦੀ ਟੀਮ ਉਨ੍ਹਾਂ ਦੇ ਚੰਡੀਗੜ੍ਹ ਸੈਕਟਰ 2 ਸਥਿਤ ਰਿਹਾਇਸ਼ ’ਤੇ ਪੁੱਜੀ ਹੈ। ਜਾਣਕਾਰੀ ਅਨੁਸਾਰ ਟੀਮ ਦੀਆਂ ਕਰੀਬ 20 ਗੱਡੀਆਂ ਸੰਜੀਵ ਅਰੋੜਾ ਦੇ ਘਰ ਪੁੱਜੀਆਂ ਹਨ।
ਤਾਜ਼ਾ ਖ਼ਬਰਾਂ
Free
ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ
ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ
ਅਜੀਤ ਡੈਸਕ
09-05-2026