24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ੍ਰੀ ਮੁਕਤਸਰ ਸਾਹਿਬ ਦੇ ਨਾਮਵਰ ਵਕੀਲ ਗੁਰਜੀਤ ਸਿੰਘ ਮਾਣ ਦਾ ਕਤਲ

ਸ੍ਰੀ ਮੁਕਤਸਰ ਸਾਹਿਬ,9 ਮਈ (ਬੂਟਾ ਸਿੰਘ)- ਜ਼ਮੀਨੀ ਵਿਵਾਦ ਦੇ ਚਲਦੇ ਪਿੰਡ ਸ਼ੇਰਗੜ੍ਹ ਵਿਖੇ ਦੋ ਧਿਰਾਂ ਦੇ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ....

ਅਜੀਤ ਡੈਸਕ 09-05-2026

ਸ੍ਰੀ ਮੁਕਤਸਰ ਸਾਹਿਬ,9 ਮਈ (ਬੂਟਾ ਸਿੰਘ)- ਜ਼ਮੀਨੀ ਵਿਵਾਦ ਦੇ ਚਲਦੇ ਪਿੰਡ ਸ਼ੇਰਗੜ੍ਹ ਵਿਖੇ ਦੋ ਧਿਰਾਂ ਦੇ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਮਾਨ ਐਡਵੋਕੇਟ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਨੂੰ ਮਲੋਟ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਇਸ ਮਾਮਲੇ ਦੀ ਥਾਣਾ ਸਦਰ ਮਲੋਟ ਦੀ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ ਧਮਕੀਆਂ ਤੋਂ ਨਹੀਂ ਡਰਦਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਈ.ਡੀ., ਭਾਜਪਾ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ-ਮੁੱਖ ਮੰਤਰੀ ਮਾਨ