24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਕੋਲਕਾਤਾ 9 ਮਈ- ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ...

ਅਜੀਤ ਡੈਸਕ 09-05-2026

ਕੋਲਕਾਤਾ 9 ਮਈ- ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਜ਼ਰੀ ’ਚ ਸੁਵੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਪਿਛਲੀ ਖ਼ਬਰ ਟਿੱਪਰ ਅਤੇ ਸਰਕਾਰੀ ਬੱਸ ਦੀ ਜ਼ਬਰਦਸਤ ਟੱਕਰ, 18 ਸਵਾਰੀਆਂ ਜ਼ਖਮੀ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ "ਮੇਰੀ ਰਸੋਈ ਯੋਜਨਾ" ਦੀ ਕੀਤੀ ਸ਼ੁਰੂਆਤ