24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਟਿੱਪਰ ਅਤੇ ਸਰਕਾਰੀ ਬੱਸ ਦੀ ਜ਼ਬਰਦਸਤ ਟੱਕਰ, 18 ਸਵਾਰੀਆਂ ਜ਼ਖਮੀ

ਬਹਿਰਾਮ, 9 ਮਈ (ਨਝੱਤਰ ਸਿੰਘ ਬਹਿਰਾਮ)- ਰੋਪੜ-ਫਗਵਾੜਾ ਮੁੱਖ ਮਾਰਗ ਨੇੜੇ ਮੱਲਾ-ਸੋਢੀਆਂ ਕੋਲ ਸੇਵੇਰੇ 6 ਵਜੇ ਟਿੱਪਰ ਅਤੇ ਸਰਕਾਰੀ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ...

ਅਜੀਤ ਡੈਸਕ 09-05-2026

ਬਹਿਰਾਮ, 9 ਮਈ (ਨਛੱਤਰ ਸਿੰਘ ਬਹਿਰਾਮ)- ਰੋਪੜ-ਫਗਵਾੜਾ ਮੁੱਖ ਮਾਰਗ ਨੇੜੇ ਮੱਲਾ-ਸੋਢੀਆਂ ਕੋਲ ਸੇਵੇਰੇ 6 ਵਜੇ ਟਿੱਪਰ ਅਤੇ ਸਰਕਾਰੀ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਬੱਸ ਕੰਡਕਟਰ ਦੀ ਮੌਤ ਹੋ ਗਈ ਅਤੇ 18 ਸਵਾਰੀਆਂ ਜ਼ਖਮੀ ਹੋ ਗਈਆਂ।

ਜਿਹਨਾਂ ਨੂੰ ਸਿਵਲ ਹਸਪਤਾਲ ਬੰਗਾ ਵਿਚ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਪਿਛਲੀ ਖ਼ਬਰ ਦਿੱਲੀ ਹਵਾਈ ਅੱਡੇ ‘ਤੇ ਕਸਟਮਜ਼ ਦੀ ਵੱਡੀ ਕਾਰਵਾਈ, ਕਰੋੜਾਂ ਦੀ ਡਰੱਗਜ਼ ਜ਼ਬਤ ਅਗਲੀ ਖ਼ਬਰ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ