24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਕਾਂਗਰਸ ਦੀ ਵੱਡੀ ਬੈਠਕ ਸ਼ੁਰੂ, ਦਿੱਗਜ ਆਗੂ ਸ਼ਾਮਲ

ਚੰਡੀਗੜ੍ਹ, 9 ਮਈ (ਗੁਰਪ੍ਰੀਤ ਸਿੰਘ)- ਪੰਜਾਬ ਕਾਂਗਰਸ ਦੀ ਅੱਜ ਇੱਕ ਬੇਹੱਦ ਅਹਿਮ ਅਤੇ ਵੱਡੀ ਬੈਠਕ ਸ਼ੁਰੂ ਹੋ ਗਈ ਹੈ...

ਅਜੀਤ ਡੈਸਕ 09-05-2026

ਚੰਡੀਗੜ੍ਹ, 9 ਮਈ (ਗੁਰਪ੍ਰੀਤ ਸਿੰਘ)- ਪੰਜਾਬ ਕਾਂਗਰਸ ਦੀ ਅੱਜ ਇੱਕ ਬੇਹੱਦ ਅਹਿਮ ਅਤੇ ਵੱਡੀ ਬੈਠਕ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਪ੍ਰਧਾਨਗੀ ਅਤੇ ਅਗਵਾਈ ਹੇਠ ਹੋ ਰਹੀ ਹੈ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਦਿੱਗਜ ਆਗੂ ਸ਼ਾਮਲ ਹਨ। ਆਉਣ ਵਾਲੀਆਂ ਸਿਆਸੀ ਚੁਣੌਤੀਆਂ ਅਤੇ ਪਾਰਟੀ ਦੀ ਰਣਨੀਤੀ 'ਤੇ ਚਰਚਾ ਹੋਣ ਦੀ ਉਮੀਦ ਹੈ।

ਸੂਬਾ ਇੰਚਾਰਜ ਵਜੋਂ ਭੁਪੇਸ਼ ਬਘੇਲ ਪਾਰਟੀ ਵਰਕਰਾਂ ਅਤੇ ਲੀਡਰਸ਼ਿਪ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣਗੇ। ਪੰਜਾਬ ਦੀ ਸਿਆਸਤ ਦੇ ਲਿਹਾਜ਼ ਨਾਲ ਇਸ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਜੋ ਭਾਜਪਾ ਵਿਚ ਸ਼ਾਮਿਲ ਨਹੀਂ ਹੁੰਦਾ ਤਾਂ ਉਸਦੇ ਘਰ ਰੇਡ ਕਰ ਦਿੱਤੀ ਜਾਂਦੀ- ਕੇਜਰੀਵਾਲ ਅਗਲੀ ਖ਼ਬਰ ਦਿੱਲੀ ਹਵਾਈ ਅੱਡੇ ‘ਤੇ ਕਸਟਮਜ਼ ਦੀ ਵੱਡੀ ਕਾਰਵਾਈ, ਕਰੋੜਾਂ ਦੀ ਡਰੱਗਜ਼ ਜ਼ਬਤ