ਚੰਡੀਗੜ੍ਹ, 9 ਮਈ (ਸੰਦੀਪ ਕੁਮਾਰ ਮਾਹਨਾ)- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਈਡੀ ਦੀ ਟੀਮ ਉਨ੍ਹਾਂ ਨੂੰ ਦਿੱਲ੍ਹੀ ਲੈ ਗਈ ਹੈ।
ਗ੍ਰਿਫ਼ਤਾਰੀ ਤੋਂ ਬਾਅਦ ਈਡੀ ਵਲੋਂ ਉਨ੍ਹਾਂ ਤੋਂ ਦੁਬਈ ਕੁਨੈਕਸ਼ਨ ਖੰਗਾਲਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਚੰਡੀਗੜ੍ਹ, 9 ਮਈ (ਸੰਦੀਪ ਕੁਮਾਰ ਮਾਹਨਾ)- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਈਡੀ ਦੀ ਟੀਮ ਉਨ੍ਹਾਂ ਨੂੰ ਦਿੱਲ੍ਹੀ ਲੈ ਗਈ ਹੈ...