23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅੱਤਵਾਦੀ ਹਮਲੇ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਭਾਜਪਾ ਦਫ਼ਤਰ/ਹੈੱਡਕੁਆਟਰ ਦੀ ਸੁਰੱਖਿਆ ਵਧਾਈ ਗਈ

ਨਵੀਂ ਦਿੱਲੀ, 9 ਮਈ - ਅੱਤਵਾਦੀ ਹਮਲੇ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਭਾਜਪਾ ਦਫ਼ਤਰ ਅਤੇ ਦੀਨ ਦਿਆਲ ਉਪਾਧਿਆਇ ਮਾਰਗ 'ਤੇ ਭਾਜਪਾ ਹੈੱਡਕੁਆਟਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਰੱਖਿਆ...

ਅਜੀਤ ਡੈਸਕ 09-05-2026

ਨਵੀਂ ਦਿੱਲੀ, 9 ਮਈ - ਅੱਤਵਾਦੀ ਹਮਲੇ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਭਾਜਪਾ ਦਫ਼ਤਰ ਅਤੇ ਦੀਨ ਦਿਆਲ ਉਪਾਧਿਆਇ ਮਾਰਗ 'ਤੇ ਭਾਜਪਾ ਹੈੱਡਕੁਆਟਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਕਿਸੇ ਵੀ ਤਰਾਂ ਦੀ ਅਫਵਾਹ ਫੈਲਾਉਣ ਜਾਂ ਅੱਤਵਾਦੀ ਵਾਰਦਾਤ ਨੂੰ ਰੋਕਣ ਲਈ ਫੋਰਸ ਤਾਇਨਾਤ ਕੀਤੀ ਗਈ ਹੈ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : 15 ਓਵਰਾਂ ਤੋਂ ਬਾਅਦ ਗੁਜਰਾਤ ਦਾ ਸਕੋਰ 166/2 ਅਗਲੀ ਖ਼ਬਰ ਆਈ.ਪੀ.ਐੱਲ. 2026 : ਗੁਜਰਾਤ ਨੇ ਗਵਾਈ ਦੂਜੀ ਵਿਕਟ, ਜੋਸ ਬਟਲਰ 13 (10 ਗੇਂਦਾਂ) ਦੌੜਾਂ ਬਣਾ ਕੇ ਆਊਟ