24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਆਮ ਆਦਮੀ ਪਾਰਟੀ ਪੰਜਾਬ ਵਲੋਂ ਭਾਜਪਾ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਕੱਲ੍ਹ ਦਿੱਤੇ ਜਾਣਗੇ ਧਰਨੇ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਮਈ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਵਲੋਂ 10 ਮਈ ਨੂੰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਹੈਡਕੁਆਰਟਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਹ ਐਲਾਨ ਅੱਜ...

ਅਜੀਤ ਡੈਸਕ 09-05-2026

ਚੰਡੀਗੜ੍ਹ, 9 ਮਈ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਵਲੋਂ 10 ਮਈ ਨੂੰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਹੈਡਕੁਆਰਟਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਹ ਐਲਾਨ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾਂ ਕਿ ਭਾਜਪਾ ਪੰਜਾਬ ਵਿਚ ਆਪ ਆਗੂਆਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕਰਨ 'ਤੇ ਤੁਲੀ ਹੋਈ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਉਹ ਧਰਤੀ ਹੈ, ਜੋ ਹਮੇਸ਼ਾ ਅਨਿਆ ਵਿਰੁੱਧ ਜੂਝਦੀ ਰਹੀ ਹੈ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਰਾਜਸਥਾਨ ਨੇ ਗਵਾਈ 9ਵੀਂ ਵਿਕਟ, ਦਾਸੁਨ ਸ਼ਨਾਕਾ 16 (11 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਆਈ.ਪੀ.ਐੱਲ. 2026 : 15 ਓਵਰਾਂ ਬਾਅਦ ਰਾਜਸਥਾਨ 141/8