24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜਾਂਚ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ 'ਆਪ' ਭਾਜਪਾ ਵਿਰੁੱਧ ਖੋਲ੍ਹੇਗੀ ਮੋਰਚਾ

ਚੰਡੀਗੜ੍ਹ, 10 ਮਈ- ਆਮ ਆਦਮੀ ਪਾਰਟੀ (ਆਪ) ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਨਿੰਦਾ ਕਰਦੀ ਹੈ...

ਅਜੀਤ ਡੈਸਕ 10-05-2026

ਚੰਡੀਗੜ੍ਹ, 10 ਮਈ- ਆਮ ਆਦਮੀ ਪਾਰਟੀ (ਆਪ) ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਨਿੰਦਾ ਕਰਦੀ ਹੈ। ਆਮ ਆਦਮੀ ਪਾਰਟੀ (ਆਪ) ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਪੰਜਾਬ ਭਰ ਵਿੱਚ ਪ੍ਰਦਰਸ਼ਨ ਕਰੇਗੀ। ਜਾਂਚ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ 'ਆਪ' ਭਾਜਪਾ ਵਿਰੁੱਧ ਮੋਰਚਾ ਖੋਲ੍ਹੇਗੀ।

'ਆਪ' ਦੇ ਵਲੰਟੀਅਰ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਸੜਕਾਂ 'ਤੇ ਉਤਰਨਗੇ ਅਤੇ ਭਾਜਪਾ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕਰਨਗੇ।

ਪਿਛਲੀ ਖ਼ਬਰ ਗੁਰਦਾਸਪੁਰ ਦੇ ਨੌਜਵਾਨ ਦੀ ਰੂਸ-ਯੂਕਰੇਨ ਜੰਗ ਦੌਰਾਨ ਹੋਈ ਮੌਤ ਅਗਲੀ ਖ਼ਬਰ ਮਾਣਕ ਮੋਤੀ