24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਗੁਰਦਾਸਪੁਰ ਦੇ ਨੌਜਵਾਨ ਦੀ ਰੂਸ-ਯੂਕਰੇਨ ਜੰਗ ਦੌਰਾਨ ਹੋਈ ਮੌਤ

ਗੁਰਦਾਸਪੁਰ, 10 ਮਈ- ਗੁਰਦਾਸਪੁਰ ਦੇ ਨੌਜਵਾਨ ਦੀ ਰੂਸ-ਯੂਕਰੇਨ ਜੰਗ ਦੌਰਾਨ ਮੌਤ ਹੋ ਗਈ। 8 ਮਹੀਨੇ ਬਾਅਦ ਮ੍ਰਿਤਕ ਦੇਹ ਘਰ ਪਹੁੰਚੀ ਹੈ...

ਅਜੀਤ ਡੈਸਕ 10-05-2026

ਗੁਰਦਾਸਪੁਰ, 10 ਮਈ- ਗੁਰਦਾਸਪੁਰ ਦੇ ਨੌਜਵਾਨ ਦੀ ਰੂਸ-ਯੂਕਰੇਨ ਜੰਗ ਦੌਰਾਨ ਮੌਤ ਹੋ ਗਈ। 8 ਮਹੀਨੇ ਬਾਅਦ ਮ੍ਰਿਤਕ ਦੇਹ ਘਰ ਪਹੁੰਚੀ ਹੈ। 25 ਸਾਲਾਂ ਨੌਜਵਾਨ ਗੁਰਵੇਸਕ ਸਿੰਘ ਦਾ ਪਿੰਡ ਬੋਹਜਾ ਵਿਚ ਨਮ ਅੱਖਾਂ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਪੂਰੇ ਪਿੰਡ ਵਿਚ ਮਾਤਮ ਪਸਰ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ।

ਪਿਛਲੀ ਖ਼ਬਰ ਵਿਜੇ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਅਗਲੀ ਖ਼ਬਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ 'ਆਪ' ਭਾਜਪਾ ਵਿਰੁੱਧ ਖੋਲ੍ਹੇਗੀ ਮੋਰਚਾ