24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਿਜੇ ਥਲਾਪਤੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਚੇਨੱਈ, 10 ਮਈ- ਚੇਨੱਈ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਵਿਜੇ ਥਲਾਪਤੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ...

ਅਜੀਤ ਡੈਸਕ 10-05-2026

ਚੇਨੱਈ, 10 ਮਈ- ਚੇਨੱਈ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਵਿਜੇ ਥਲਾਪਤੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੋਰਾਨ ਰਾਹੁਲ ਗਾਂਧੀ ਸਮੇਤ ਕਈ ਵੱਡੇ ਰਾਜਨੀਤਿਕ ਆਗੂ ਸ਼ਾਮਿਲ ਹੋਏ।

ਸਮਾਗਮ ਵਿਚ ਉਨ੍ਹਾਂ ਦੇ ਫੈਨਜ਼ ਵੱਡੀ ਗਿਣਤੀ ਵਿਚ ਇਕੱਠੇ ਹੋਏ ਹਨ। ਤ੍ਰਿਸ਼ਾ ਕ੍ਰਿਸ਼ਨਨ ਵੀ ਸਮਾਗਮ ਵਿਚ ਪਹੁੰਚੇ ਹਨ।

ਪਿਛਲੀ ਖ਼ਬਰ ਸੰਜੀਵ ਅਰੋੜਾ ਦੀ 16 ਮਈ ਨੂੰ ਦੁਬਾਰਾ ਹੋਵੇਗੀ ਸੁਣਵਾਈ ਅਗਲੀ ਖ਼ਬਰ ਮਜੀਠਿਆ ਦੇ ਵਿਦੇਸ਼ ਭੱਜਣ ਤੇ ਦਾਅਵਿਆਂ ਤੇ ਭੜਕੇ ਬੰਟੀ ਬੈਂਸ