ਚੰਡੀਗੜ੍ਹ, 10 ਮਈ- ਸੰਜੀਵ ਅਰੋੜਾ ਦੀ 16 ਮਈ ਨੂੰ ਦੁਬਾਰਾ ਸੁਣਵਾਈ ਹੋਵੇਗੀ। ਜਾਣਕਾਰੀ ਅਨੁਸਾਰ, ਸੰਜੀਵ ਅਰੋੜਾ ਨੂੰ ਡਾਕਟਰ ਦੀ ਸਲਾਹ ਅਨੁਸਾਰ ਹੀ ਦਵਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਕੋਰਟ ਨੇ ਈਡੀ ਨੂੰ ਕਈ ਸ਼ਰਤਾਂ ਦੇ ਨਾਲ ਸੰਜੀਵ ਅਰੋੜਾ ਦਾ ਰਿਮਾਂਡ ਦਿੱਤਾ।
ਸਵੇਰੇ 10 ਵਜੇ ਤੋਂ 11 ਵਜੇ ਤੱਕ ਹੀ ਉਨ੍ਹਾਂ ਨੂੰ ਵਕੀਲ ਮਿਲ ਸਕਦਾ ਹੈ।