25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜਲੰਧਰ ਵਿਚ ਭਿਆਨਕ ਸੜਕ ਹਾਦਸੇ ਵਿਚ ਨੌਜਵਾਨ ਦੀ ਹੋਈ ਮੌਤ

ਜਲੰਧਰ, 10 ਮਈ (ਦਵਿੰਦਰ)- ਜਲੰਧਰ ਦੇ ਨੂਰਮਹਿਲ ਦੇ ਨਜ਼ਦੀਕ ਚੀਮਾ ਕਲਾਂ ਚੌਂਕ ਵਿਖੇ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ...

ਅਜੀਤ ਡੈਸਕ 10-05-2026

ਜਲੰਧਰ, 10 ਮਈ (ਦਵਿੰਦਰ)- ਜਲੰਧਰ ਦੇ ਨੂਰਮਹਿਲ ਦੇ ਨਜ਼ਦੀਕ ਚੀਮਾ ਕਲਾਂ ਚੌਂਕ ਵਿਖੇ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਪੁੱਤਰ ਪਾਲ ਸਿੰਘ ਸਾਬਕਾ ਸਰਪੰਚ ਪਿੰਡ ਚੀਮਾ ਖੁਰਦ ਵਜੋਂ ਹੋਈ ਹੈ।

ਪਿਛਲੀ ਖ਼ਬਰ ਅੱਜ ਚੇਨੱਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਹੋਵੇਗਾ ਮੁਕਾਬਲਾ ਅਗਲੀ ਖ਼ਬਰ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੀ ਸੇਵਾ ਆਰ...