25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਲੁਧਿਆਣਾ 10 ਮਈ, (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਵਿਖੇ ਪਹੁੰਚੇ...

ਅਜੀਤ ਡੈਸਕ 10-05-2026

ਲੁਧਿਆਣਾ 10 ਮਈ, (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਵਿਖੇ ਪਹੁੰਚੇ।

ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਆਯੋਜਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 303 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਸ਼ਾਮਲ ਹੋਏ।

ਪਿਛਲੀ ਖ਼ਬਰ ਆਈਪੀਐਲ 2026 : ਲਖਨਊ ਦੀ ਸ਼ਾਨਦਾਰ ਸ਼ੁਰੂਆਤ, 5 ਓਵਰਾਂ 'ਚ ਸਕੋਰ ਬਿਨਾਂ ਕਿਸੇ ਨੁਕਸਾਨ ਦੇ 77 ਅਗਲੀ ਖ਼ਬਰ ਆਈਪੀਐਲ 2026 : ਲਖਨਊ ਦੇ ਜੋਸ਼ ਇੰਗਲਿਸ ਦੀਆਂ 50 ਦੌੜਾਂ ਪੂਰੀਆਂ