ਨਵੀਂ ਦਿੱਲੀ, 11 ਮਈ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਸਵੇਰੇ 10.30 ਵਜੇ ਪੱਛਮੀ ਏਸ਼ੀਆ ਦੀ ਸਥਿਤੀ ਦੀ ਨਿਗਰਾਨੀ ਲਈ ਗਠਿਤ ਗੈਰ-ਰਸਮੀ ਅਧਿਕਾਰ ਪ੍ਰਾਪਤ ਮੰਤਰੀ ਸਮੂਹ (IGoM) ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਤਾਜ਼ਾ ਖ਼ਬਰਾਂ
Free
ਅੱਜ ਪੱਛਮੀ ਏਸ਼ੀਆ ਦੀ ਸਥਿਤੀ ਸੰਬੰਧੀ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਰੱਖਿਆ ਮੰਤਰੀ ਰਾਜਨਾਥ ਸਿੰਘ
ਨਵੀਂ ਦਿੱਲੀ, 11 ਮਈ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਸਵੇਰੇ 10.30 ਵਜੇ ਪੱਛਮੀ ਏਸ਼ੀਆ ਦੀ ਸਥਿਤੀ ਦੀ ਨਿਗਰਾਨੀ ਲਈ ਗਠਿਤ ਗੈਰ-ਰਸਮੀ ਅਧਿਕਾਰ ਪ੍ਰਾਪਤ ਮੰਤਰੀ ਸਮੂਹ....
ਅਜੀਤ ਡੈਸਕ
11-05-2026