23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਸ਼ੋਅ ਵਿਚੋਂ ਬਾਹਰ ਕੱਢ ਦਿਓ- ਦਲਜੀਤ ਦੋਸਾਂਝ

ਚੰਡੀਗੜ੍ਹ, 11 ਮਈ- ਪੰਜਾਬੀ ਗਾਇਕ ਦਲਜੀਤ ਦੋਸਾਂਝ ਮੁੜ ਖਾਲਿਸਤਾਨ ਸਮਰਥਕਾਂ ਤੇ ਭੜਕੇ ਹਨ...

ਅਜੀਤ ਡੈਸਕ 11-05-2026

ਚੰਡੀਗੜ੍ਹ, 11 ਮਈ- ਪੰਜਾਬੀ ਗਾਇਕ ਦਲਜੀਤ ਦੋਸਾਂਝ ਮੁੜ ਖਾਲਿਸਤਾਨ ਸਮਰਥਕਾਂ ਤੇ ਭੜਕੇ ਹਨ। ਦਿਲਜੀਤ ਦੋਸਾਂਝ ਨੇ ਸ਼ੋਸਲ ਮੀਡੀਆਂ ਤੇ ਪੋਸਟ ਕਰਦੇ ਹੋਏ ਕਿਹਾ ਕਿ ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਚੁੱਕ ਕੇ ਬਾਹਰ ਸੁੱਟੋ ਅਤੇ ਸ਼ੋਅ ਵਿਚ ਮੇਰੇ ਫੈਨਜ਼ ਨੂੰ ਪਰੇਸ਼ਾਨ ਕੀਤਾ ਤਾਂ ਬਾਰਦਾਸ਼ਤ ਨਹੀਂ ਹੋਵੇਗਾ।

 

ਪਿਛਲੀ ਖ਼ਬਰ ਸਵੇਰ ਦੀ ਸੈਰ ਲਈ ਨਿਕਲੇ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਪਿੰਡ ਪਤਾਲਪੁਰੀ ਵਿਖੇ ਤੇਜ਼ ਹਨੇਰੀ ਝੱਖੜ ਨਾਲ ਉਸਾਰੀ ਅਧੀਨ ਇਮਾਰਤ ਡਿੱਗੀ, 15 ਲੱਖ ਦੇ ਕਰੀਬ ਹੋਇਆ ਨੁਕਸਾਨ