23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜੇ ਜਾਰੀ

ਚੰਡੀਗੜ੍ਹ, 11 ਮਈ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ...

ਅਜੀਤ ਡੈਸਕ 11-05-2026

ਚੰਡੀਗੜ੍ਹ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਪੰਜਬ ਭਰ ਵਿਚੋਂ ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਹਰਲੀਨ ਸ਼ਰਮਾ ਨੇ 650 ’ਚੋਂ 646 ਅੰਕ ਹਾਸਲ ਕੀਤੇ ਹਨ। ਦੂਜੇ ਨੰਬਰ ਤੇ ਰੋਪੜ ਦੇ ਮਨੀ ਮਹੇਸ਼ ਸ਼ਰਮਾ ਰਹੇ ਅਤੇ ਤੀਸਰੇ ਨੰਬਰ ਤੇ ਹੁਸ਼ਿਆਰਪੁਰ ਦੀ ਰੀਆ ਰਾਨੀ ਹੈ। ਜਾਣਕਾਰੀ ਦੇ ਅਨੁਸਾਰ, 95.96 ਫੀਸਦੀ ਲੜਕੀਆਂ ਪਾਸ ਹੋਈਆ ਹਨ ਅਤੇ 93.23 ਫੀਸਦੀ ਲੜਕੇ ਪਾਸ ਹੋਏ ਹਨ।

ਸਰਕਾਰੀ ਸਕੂਲਾਂ ਦੇ 94.45 ਫੀਸਦੀ ਬੱਚੇ ਪਾਸ ਹੋਏ ਹਨ।

 

ਪਿਛਲੀ ਖ਼ਬਰ ਸੰਗਰੂਰ ‘ਚ ਹੋਏ ਸ਼ੁਕਰਾਨਾ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਤਾਰਾਂ ਦੀ ਲਪੇਟ ’ਚ ਆਉਣ ਨਾਲ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ