24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਗਰੂਰ ‘ਚ ਹੋਏ ਸ਼ੁਕਰਾਨਾ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ

ਸੰਗਰੂਰ 11 ਮਈ, (ਧੀਰਜ ਪਸੋਰੀਆ)- ਸ਼ੁਕਰਾਨਾ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਮੂਲੀਅਤ ਕੀਤੀ...

ਅਜੀਤ ਡੈਸਕ 11-05-2026

ਸੰਗਰੂਰ 11 ਮਈ, (ਧੀਰਜ ਪਸੋਰੀਆ)- ਗੁਰਦੁਆਰਾ ਜੋਤੀਸਰ ਸਾਹਿਬ ਪਿੰਡ ਖਰਾਣਾ ਵਿਖੇ ਬੇਅਦਬੀਆਂ ਖਿਲਾਫ ਕਾਨੂੰਨ ਪਾਸ ਹੋਣ ਤੇ ਕਰਵਾਏ ਗਏ ਸ਼ੁਕਰਾਨਾ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਆਗੂਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਇਸ ਦੌਰਾਨ ਕਾਨੂੰਨ ਪਾਸ ਕਰਨ ਲਈ ਬਖਸ਼ੇ ਬਲ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।

ਪਿਛਲੀ ਖ਼ਬਰ ਸ਼ਾਹਕੋਟ ਦੇ ਨੌਜਵਾਨ ਦਾ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜੇ ਜਾਰੀ