24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ਼ਾਹਕੋਟ ਦੇ ਨੌਜਵਾਨ ਦਾ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਸ਼ਾਹਕੋਟ/ਮਲਸੀਆਂ (ਜਲੰਧਰ), 11 ਮਈ (ਏ.ਐਸ. ਅਰੋੜਾ/ਸੁਖਦੀਪ ਸਿੰਘ)- ਅਮਰੀਕਾ ਵਿਖੇ ਰੋਜ਼ੀ-ਰੋਟੀ ਕਮਾਉਣ ਗਏ ਸ਼ਾਹਕੋਟ ਦੇ ਇੰਪਲਾਈਜ਼ ਕਲੋਨੀ ਨਿਵਾਸੀ ਨੌਜਵਾਨ ਰਣਜੋਧ ਸਿੰਘ....

ਅਜੀਤ ਡੈਸਕ 11-05-2026

ਸ਼ਾਹਕੋਟ/ਮਲਸੀਆਂ (ਜਲੰਧਰ), 11 ਮਈ (ਏ.ਐਸ. ਅਰੋੜਾ/ਸੁਖਦੀਪ ਸਿੰਘ)- ਅਮਰੀਕਾ ਵਿਖੇ ਰੋਜ਼ੀ-ਰੋਟੀ ਕਮਾਉਣ ਗਏ ਸ਼ਾਹਕੋਟ ਦੇ ਇੰਪਲਾਈਜ਼ ਕਲੋਨੀ ਨਿਵਾਸੀ ਨੌਜਵਾਨ ਰਣਜੋਧ ਸਿੰਘ ਜੋਧਾ ਪੁੱਤਰ ਨਛੱਤਰ ਸਿੰਘ ਦਾ ਬੀਤੀ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਰਣਜੋਧ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਹਨ। ਇਸ ਦੁੱਖ ਭਰੀ ਖ਼ਬਰ ਬਾਰੇ ਪਤਾ ਲੱਗਣ ’ਤੇ ਇਲਾਕੇ ਵਿਚ ਸੋਂਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ’ਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਨਾਥ ਅੰਮ੍ਰਿਤ ਮਹੋਤਸਵ 'ਚ ਸ਼ਿਰਕਤ ਕੀਤੀ ਅਗਲੀ ਖ਼ਬਰ ਸੰਗਰੂਰ ‘ਚ ਹੋਏ ਸ਼ੁਕਰਾਨਾ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਮੂਲੀਅਤ