24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ’ਚ ਨਿਗਮ ਚੋਣਾਂ ਦਾ ਹੋਇਆ ਐਲਾਨ

ਚੰਡੀਗੜ੍ਹ, 11 ਮਈ- ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ....

ਅਜੀਤ ਡੈਸਕ 11-05-2026

ਚੰਡੀਗੜ੍ਹ,  11 ਮਈ- ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਚੋਣ ਲਈ 13 ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ ਤੇ 26 ਮਈ ਨੂੰ ਵੋਟਾਂ ਪੈਣਗੀਆਂ ਤੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। 

ਪਿਛਲੀ ਖ਼ਬਰ ਪਠਾਨਕੋਟ ਏਅਰਫੋਰਸ ਸਟੇਸ਼ਨ ਨੇੜੇ ਤਿੰਨ ਸ਼ੱਕੀ ਨੌਜਵਾਨ ਕਾਬੂ, ਜਾਅਲੀ ਪੁਲਿਸ ਆਈਡੀ ਕਾਰਡ ਬਰਾਮਦ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ 'ਚ ਹੋਣ ਜਾ ਰਹੇ ਸ਼ਾਮਿਲ