25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

10ਵੀਂ ਦੇ ਨਤੀਜਿਆਂ ’ਚ ਸ਼੍ਰਿਸ਼ਟੀ ਨੇ ਚਮਕਾਇਆ ਬਠਿੰਡਾ ਜ਼ਿਲ੍ਹੇ ਦਾ ਨਾਮ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲਾਣ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੰਡੀ ਕਲਾਂ...

ਅਜੀਤ ਡੈਸਕ 11-05-2026

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲਾਣ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੰਡੀ ਕਲਾਂ (ਬਠਿੰਡਾ) ਦੀ ਵਿਦਿਆਰਥਣ ਸ਼੍ਰਿਸ਼ਟੀ ਪੁੱਤਰੀ ਮੁਕੇਸ਼ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਭਰ ਵਿਚ 9ਵਾਂ ਰੈਂਕ ਹਾਸਲ ਕੀਤਾ ਹੈ। ਇਹੀ ਨਹੀਂ, ਉਸਨੇ ਬਠਿੰਡਾ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸ੍ਰਿਸ਼ਟੀ ਨੇ ਨਤੀਜੇ ਵਿਚ ਕੁਲ 650 ਵਿਚੋ 636 ਅੰਕ (97.85 ਫ਼ੀਸਦੀ) ਹਾਸਲ ਕੀਤੇ ਹਨ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : 10 ਓਵਰਾਂ ਬਾਅਦ ਪੰਜਾਬ ਦਾ ਸਕੋਰ 107/2 ਅਗਲੀ ਖ਼ਬਰ ਏਐਸਆਈ ਨੇ ਪੀਆਰਟੀਸੀ ਦੀ ਬੱਸ ਦੇ ਕੰਡਕਟਰ 'ਤੇ ਤਾਣਿਆ ਰਿਵਾਲਵਰ