23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ

ਚੰਡੀਗੜ੍ਹ, 12 ਮਈ- ਸੰਜੀਵ ਅਰੋੜਾ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਗ੍ਰਿਫ਼ਤਾਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ...

ਅਜੀਤ ਡੈਸਕ 12-05-2026

ਚੰਡੀਗੜ੍ਹ, 12 ਮਈ- ਸੰਜੀਵ ਅਰੋੜਾ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਗ੍ਰਿਫ਼ਤਾਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ।

ਅੱਜ ਦੁਪਹਿਰ ਤੱਕ ਮਾਮਲੇ ਦੀ ਸੁਣਵਾਈ ਹੋਵੇਗੀ।

ਪਿਛਲੀ ਖ਼ਬਰ ਹਿਮੰਤਾ ਬਿਸਵਾ ਸ਼ਰਮਾ ਨੇ ਅੱਜ ਅਸਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਅਗਲੀ ਖ਼ਬਰ ਸਾਬਕਾ ਡੀਆਈਜੀ ਭੁੱਲਰ ਨੇ ਐਫਆਈਆਰ ਨੂੰ ਰੱਦ ਕਰਨ, ਜਾਂਚ 'ਤੇ ਰੋਕ ਲਗਾਉਣ ਅਤੇ ਅੰਤਰਿਮ ਰਾਹਤ ਦੀ ਕੀਤੀ ਮੰਗ