23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਹਿਮੰਤਾ ਬਿਸਵਾ ਸ਼ਰਮਾ ਨੇ ਅੱਜ ਅਸਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਗੁਹਾਟੀ, 12 ਮਈ- ਭਾਜਪਾ ਦੇ ਹਿਮੰਤਾ ਬਿਸਵਾ ਸ਼ਰਮਾ ਨੇ ਖਾਨਾਪਾੜਾ ਦੇ ਵੈਟਰਨਰੀ ਕਾਲਜ ਮੈਦਾਨ ਵਿਚ ਦੂਜੀ ਵਾਰ ਅਸਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ...

ਅਜੀਤ ਡੈਸਕ 12-05-2026

ਗੁਹਾਟੀ, 12 ਮਈ- ਭਾਜਪਾ ਦੇ ਹਿਮੰਤਾ ਬਿਸਵਾ ਸ਼ਰਮਾ ਨੇ ਖਾਨਾਪਾੜਾ ਦੇ ਵੈਟਰਨਰੀ ਕਾਲਜ ਮੈਦਾਨ ਵਿਚ ਦੂਜੀ ਵਾਰ ਅਸਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮੰਤਾ ਬਿਸਵਾ ਸ਼ਰਮਾ ਦੀ ਅਗਵਾਈ ਵਾਲੀ ਅਸਮ ਸਰਕਾਰ ਦੇ ਸਹੁੰ ਚੁੱਕ ਸਮਾਗਮ ਲਈ ਕਾਲਜ ਦੇ ਮੈਦਾਨ ਵਿੱਚ ਪਹੁੰਚੇ ਹਨ।

ਸਮਾਗਮ ਵਿਚ ਕਈ ਵੱਡੇ ਰਾਜੀਨਿਤਕ ਆਗੂਆਂ ਨੇ ਵੀ ਸ਼ਿਰਕਤ ਕੀਤੀ ਹੈ।
 

ਪਿਛਲੀ ਖ਼ਬਰ ਵਿਜੀਲੈਂਸ ਭਵਨ ’ਚ ਸੀ. ਬੀ. ਆਈ. ਦੀ ਜਾਂਚ ਜਾਰੀ, ਡੀ. ਜੀ. ਪੀ. ਸ਼ਰਦ ਸੱਤਿਆ ਚੌਹਾਨ ਦਫ਼ਤਰ ਅੰਦਰ ਮੌਜੂਦ ਅਗਲੀ ਖ਼ਬਰ ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ