23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ 'ਆਪ' 'ਚ ਸ਼ਾਮਲ ਹੋਏ

ਫਾਜ਼ਿਲਕਾ, 12 ਮਈ- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' 'ਚ ਸ਼ਾਮਲ ਹੋ ਗਏ...

ਅਜੀਤ ਡੈਸਕ 12-05-2026

ਫਾਜ਼ਿਲਕਾ, 12 ਮਈ- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' 'ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਮੂਲੀਅਤ ਕਰਵਾਈ।

ਉਨ੍ਹਾਂ ਕਿਹਾ ਕਿ ਪਰਿਵਾਰ 'ਚ ਸ਼ਾਮਲ ਹੋਣ 'ਤੇ ਆਮ ਆਦਮੀ ਪਾਰਟੀ ਉਨ੍ਹਾਂ ਦਾ ਸਵਾਗਤ ਕਰਦੀ ਹੈ।

ਪਿਛਲੀ ਖ਼ਬਰ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ਅਗਲੀ ਖ਼ਬਰ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ