23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 12 ਮਈ- ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ...

ਅਜੀਤ ਡੈਸਕ 12-05-2026

ਚੰਡੀਗੜ੍ਹ, 12 ਮਈ- ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਜਾਣਾਕਰੀ ਦੇ ਅਨੁਸਾਰ, ਸੰਜੀਵ ਅਰੋੜਾ ਨੇ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਲੈ ਕੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ।

14 ਮਈ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਜਨਤਾ ਨੂੰ ਅਰਥ ਵਿਵਸਥਾ ਦੀ ਸਥਿਤੀ ਬਾਰੇ ਦੱਸਣ- ਕੇਜਰੀਵਾਲ ਅਗਲੀ ਖ਼ਬਰ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ 'ਆਪ' 'ਚ ਸ਼ਾਮਲ ਹੋਏ