23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੁਨੀਲ ਜਾਖੜ ਕੈਂਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ ਲਈ ਗਏ

ਚੰਡੀਗੜ੍ਹ, 12 ਮਈ- ਸੁਨੀਲ ਜਾਖੜ ਕੈਂਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ ਲਈ ਗਏ। ਸੁਨੀਲ ਜਾਖੜ ਨੇ ਐਕਸ ਤੇ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ...

ਅਜੀਤ ਡੈਸਕ 12-05-2026

ਚੰਡੀਗੜ੍ਹ, 12 ਮਈ- ਸੁਨੀਲ ਜਾਖੜ ਕੈਂਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ ਲਈ ਗਏ। ਸੁਨੀਲ ਜਾਖੜ ਨੇ ਐਕਸ ਤੇ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕੀਤੀ, ਜੋ ਕਿ ਰੁਟੀਨ ਚੈੱਕਅੱਪ ਲਈ ਹਸਪਤਾਲ ਵਿਚ ਹਨ।

ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।

ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਵਲੋਂ ਸਹਿਕਾਰੀ ਬੈਂਕ ਬਠਿੰਡਾ ਅੱਗੇ ਦਿੱਤਾ ਗਿਆ ਧਰਨਾ ਅਗਲੀ ਖ਼ਬਰ ਹਰਿਆਣਾ ਬੋਰਡ ਨੇ 12ਵੀਂ ਦਾ ਨਤੀਜਾ ਕੀਤਾ ਜਾਰੀ