23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੀਬੀਆਈ ਵਲੋਂ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਕੀਤਾ ਪੇਸ਼

ਮੋਹਾਲੀ, 12 ਮਈ- ਰਿਸ਼ਵਤਖੋਰੀ ਮਾਮਲੇ ਵਿਚ ਸੀਬੀਆਈ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ...

ਅਜੀਤ ਡੈਸਕ 12-05-2026

ਮੋਹਾਲੀ, 12 ਮਈ- ਰਿਸ਼ਵਤਖੋਰੀ ਮਾਮਲੇ ਵਿਚ ਸੀਬੀਆਈ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੀਬੀਆਈ ਅੰਕਿਤ ਭਾਦਵਾ, ਰਾਘਵ ਗੋਇਲ ਅਤੇ ਵਿਕਾਸ ਗੋਇਲ ਨੂੰ ਅਦਾਲਤ ਵਿਚ ਲੈ ਕੇ ਆਈ।

ਪਿਛਲੀ ਖ਼ਬਰ ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ- ਅਕਾਲੀ ਦਲ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪਨਬਸ ਪੀ. ਆਰ. ਟੀ. ਸੀ ਕੰਟੈਰਕਟ ਵਰਕਰਜ਼ ਯੂਨੀਅਨ 25/11 ਦੀ ਹੋਈ ਅਹਿਮ ਮੀਟਿੰਗ