24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਆਈ.ਪੀ.ਐੱਲ. 2026 : ਟਾਸ ਜਿੱਤ ਕੇ ਸਨਰਾਈਜ਼ਰਜ਼ ਹੈਦਰਾਬਾਦ ਵਲੋਂ ਗੁਜਰਾਤ ਟਾਇਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਅਹਿਮਦਾਬਾਦ, 12 ਮਈ - ਆਈ.ਪੀ.ਐੱਲ. 2026 ਦਾ 56ਵਾਂ ਮੈਚ ਗੁਜਰਾਤ ਟਾਇਟਨਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਨਰਿੰਦਰ ਮੋਦੀ ਸਟੇਡੀਅਮ ਅਹਿਮਦਾਬਾਦ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਹੈਦਰਾਬਾਦ...

ਅਜੀਤ ਡੈਸਕ 12-05-2026

ਅਹਿਮਦਾਬਾਦ, 12 ਮਈ - ਆਈ.ਪੀ.ਐੱਲ. 2026 ਦਾ 56ਵਾਂ ਮੈਚ ਗੁਜਰਾਤ ਟਾਇਟਨਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਨਰਿੰਦਰ ਮੋਦੀ ਸਟੇਡੀਅਮ ਅਹਿਮਦਾਬਾਦ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਹੈਦਰਾਬਾਦ ਦੇ ਕਪਤਾਨ ਪੈਟ ਕਮਿਨਸ ਨੇ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।
 

ਪਿਛਲੀ ਖ਼ਬਰ ਆਈ.ਪੀ.ਐੱਲ. 2026 ਗੁਜਰਾਤ ਟਾਇਟਨਜ਼ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਜਲੰਧਰ ਵਿਚ ਚੱਲੀਆਂ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ