24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਾਤਾ ਭੱਦਰਕਾਲੀ ਮੇਲੇ ਸੰਬੰਧੀ ਕਪੂਰਥਲਾ ਸਬ ਡਵੀਜ਼ਨ ਵਿਚ 13 ਮਈ ਨੂੰ ਛੁੱਟੀ ਦਾ ਐਲਾਨ

ਕਪੂਰਥਲਾ, 12 ਮਈ (ਅਮਰਜੀਤ ਕੋਮਲ) - ਮਾਤਾ ਭੱਦਰਕਾਲੀ ਦੇ ਇਤਿਹਾਸਕ ਮੇਲੇ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ 13 ਮਈ ਦਿਨ ਬੁੱਧਵਾਰ ਨੂੰ ਕਪੂਰਥਲਾ ਸਬ ਡਵੀਜ਼ਨ ਵਿਚ ਪੈਂਦੇ ਸਾਰੇ ਸਰਕਾਰੀ...

ਅਜੀਤ ਡੈਸਕ 12-05-2026

ਕਪੂਰਥਲਾ, 12  ਮਈ (ਅਮਰਜੀਤ ਕੋਮਲ) - ਮਾਤਾ ਭੱਦਰਕਾਲੀ ਦੇ ਇਤਿਹਾਸਕ ਮੇਲੇ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ 13 ਮਈ ਦਿਨ ਬੁੱਧਵਾਰ ਨੂੰ ਕਪੂਰਥਲਾ ਸਬ ਡਵੀਜ਼ਨ ਵਿਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ, ਨਿਗਮਾਂ, ਬੋਰਡਾਂ, ਵਿੱਦਿਅਕ ਅਦਾਰਿਆਂ ਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਲੋਕਲ ਛੁੱਟੀ ਕੀਤੀ ਗਈ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜਿਹੜੇ ਅਧਿਕਾਰੀਆਂ ਦੀ ਮੇਲੇ ਦੌਰਾਨ ਡਿਊਟੀ ਲੱਗੀ ਹੋਈ ਹੈ ਉਨ੍ਹਾਂ ਅਧਿਕਾਰੀਆਂ 'ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਪਿਛਲੀ ਖ਼ਬਰ ਐਕਸਾਈਜ਼ ਤੇ ਪੁਲਿਸ ਵਿਭਾਗ ਦਾ ਵੱਡਾ ਐਕਸ਼ਨ, ਹਜ਼ਾਰਾਂ ਲੀਟਰ ਲਾਹਣ ਸਮੇਤ ਇਕ ਕਾਬੂ ਅਗਲੀ ਖ਼ਬਰ ਆਈ.ਪੀ.ਐੱਲ. 2026 : 10 ਓਵਰਾਂ ਬਾਅਦ ਗੁਜਰਾਤ ਦਾ ਸਕੋਰ 68/3