26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਿੱਲੀ ਦੇ ਕਪਤਾਨ ਅਕਸ਼ਰ ਪਟੇਲ ਨੂੰ 12 ਲੱਖ ਦਾ ਜੁਰਮਾਨਾ

ਧਰਮਸ਼ਾਲਾ, 12 ਮਈ (ਪੀ. ਟੀ. ਆਈ.)-ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਵਿਚ ਪੰਜਾਬ ਕਿੰਗਜ਼ ਖ਼ਿਲਾਫ਼ ਆਪਣੀ ਟੀਮ ਦੀ ਜਿੱਤ ਦੌਰਾਨ ਹੌਲੀ ਓਵਰ-ਰੇਟ ਬਣਾਈ ਰੱਖਣ ਲਈ 12 ਲੱਖ ਦਾ ਜੁਰਮਾਨਾ ਲਗਾਇਆ...

ਅਜੀਤ ਡੈਸਕ 13-05-2026

ਧਰਮਸ਼ਾਲਾ, 12 ਮਈ (ਪੀ. ਟੀ. ਆਈ.)-ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਵਿਚ ਪੰਜਾਬ ਕਿੰਗਜ਼ ਖ਼ਿਲਾਫ਼ ਆਪਣੀ ਟੀਮ ਦੀ ਜਿੱਤ ਦੌਰਾਨ ਹੌਲੀ ਓਵਰ-ਰੇਟ ਬਣਾਈ ਰੱਖਣ ਲਈ 12 ਲੱਖ ਦਾ ਜੁਰਮਾਨਾ ਲਗਾਇਆ ਗਿਆ ਹੈ | ਅਕਸ਼ਰ ਤੇ ਡੇਵਿਡ ਮਿਲਰ ਦੇ ਅਰਧ-ਸੈਂਕੜਿਆਂ ਦੀ ਬਦੌਲਤ, ਦਿੱਲੀ ਕੈਪੀਟਲਜ਼ ਨੇ ਇਸ ਮੈਚ ਵਿਚ ਪੰਜਾਬ ਕਿੰਗਜ਼ ਨੂੰ ਤਿੰਨ ਵਿਕਟਾਂ ਨਾਲ ਹਰਾਇਆ, ਜਿਸ ਨਾਲ ਪਲੇਆਫ 'ਚ ਪਹੁੰਚਣ ਦੀਆਂ ਉਨ੍ਹਾਂ ਦੀਆਂ ਧੁੰਦਲੀਆਂ ਉਮੀਦਾਂ ਜ਼ਿੰਦਾ ਰਹੀਆਂ |

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ -ਥਾਈਲੈਂਡ ਓਪਨ ਬੈਡਮਿੰਟਨ-<br> ਸਾਤਵਿਕ-ਚਿਰਾਗ ਦੀ ਜੋੜੀ ਨੇ ਕੀਤੀ ਜੇਤੂ ਸ਼ੁਰੂਆਤ