26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮੁੱਖ ਮੰਤਰੀ ਪੰਜਾਬ ਅੱਜ ਕਰਨਗੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ

ਚੰਡੀਗੜ੍ਹ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅੱਜ ਦਿੱਲੀ ਵਿਖੇ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਖ਼ੁਰਾਕ ਸਪਲਾਈ ਮੰਤਰੀ ਪ੍ਰਹਿਲਾਦ....

ਅਜੀਤ ਡੈਸਕ 13-05-2026

ਚੰਡੀਗੜ੍ਹ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅੱਜ ਦਿੱਲੀ ਵਿਖੇ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਖ਼ੁਰਾਕ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮਿਲ ਕੇ ਪੰਜਾਬ ਦੀਆਂ ਜਾਇਜ਼ ਮੰਗਾਂ ਸੰਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।

ਦੱਸ ਦੇਈਏ  ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰੇ ’ਤੇ ਹਨ। ਜਾਣਕਾਰੀ ਅਨੁਸਾਰ ਦੁਪਹਿਰ 1:00 ਵਜੇ ਦਿੱਲੀ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਹੋਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੁਪਹਿਰ 3:00 ਵਜੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰਨਗੇ

 

ਪਿਛਲੀ ਖ਼ਬਰ ਅੱਜ ਤੋਂ ਮਹਿੰਗਾ ਹੋਇਆ ਸੋਨਾ, ਸਰਕਾਰ ਨੇ ਵਧਾਈ ਦਰਾਮਦ ਡਿਊਟੀ ਅਗਲੀ ਖ਼ਬਰ ਅਖਿਲੇਸ਼ ਯਾਦਵ ਦੇ ਭਰਾ ਪ੍ਰਤੀਕ ਯਾਦਵ ਦਾ ਦਿਹਾਂਤ