27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਵਿਚ ਐੱਨ.ਐੱਚ.ਏ.ਆਈ. ਦੇ ਪ੍ਰਾਜੈਕਟਾਂ ‘ਤੇ ਚਰਚਾ ਕੀਤੀ ਗਈ- ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦਿੱਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ...

ਅਜੀਤ ਡੈਸਕ 13-05-2026

ਦਿੱਲੀ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦਿੱਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਐੱਨਐੱਚਏਆਈ ਦੇ ਪ੍ਰਾਜੈਕਟਾਂ ‘ਤੇ ਚਰਚਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ. ਦੇ ਪ੍ਰਾਜੈਕਟਾਂ ਦੇ ਕਈ ਕੰਮ ਰੁਕੇ ਹੋਏ ਨੇ ਜਿਹਨਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।

ਪਿਛਲੀ ਖ਼ਬਰ ਤੀਰਥ ਕੌਰ ਨੇ ਜਲੰਧਰ ਜ਼ਿਲੇ ਵਿਚ ਕਾਮਰਸ ’ਚ ਕੀਤਾ ਪਹਿਲਾ ਸਥਾਨ ਹਾਸਲ ਅਗਲੀ ਖ਼ਬਰ ਨੀਟ ਪ੍ਰੀਖਿਆ ਮਾਮਲਾ, ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ