ਚੰਡੀਗੜ੍ਹ, 13 ਮਈ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਇਕ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਰੱਖੜਾ ਜਲਦ ‘ਆਪ’ ਵਿਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਿਚ ਸ਼ਾਮਿਲ ਕਰਵਾਉਣਗੇ। ਦੱਸ ਦੇਈਏ ਕਿ ਸੁਰਜੀਤ ਸਿੰਘ ਰੱਖੜਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਹਨ।
ਤਾਜ਼ਾ ਖ਼ਬਰਾਂ
Free
ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਣਗੇ ਸ਼ਾਮਿਲ
ਚੰਡੀਗੜ੍ਹ, 13 ਮਈ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਇਕ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਰੱਖੜਾ ਜਲਦ...
ਅਜੀਤ ਡੈਸਕ
13-05-2026