27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਰਵੀਂ ਦੇ ਨਤੀਜਿਆਂ ’ਚ ਬਠਿੰਡਾ ਜ਼ਿਲੇ ਦੇ 17 ਵਿਦਿਆਰਥੀਆਂ ਨੇ ਬਣਾਈ ਮੈਰਿਟ ’ਚ ਜਗ੍ਹਾ

ਬਠਿੰਡਾ, 13 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਇਸ ਵਾਰ ਵੀ ਬਠਿੰਡਾ ਜ਼ਿਲ੍ਹੇ ਦੇ 17 ਵਿਦਿਆਰਥੀਆਂ...

ਅਜੀਤ ਡੈਸਕ 13-05-2026

ਬਠਿੰਡਾ, 13 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਇਸ ਵਾਰ ਵੀ ਬਠਿੰਡਾ ਜ਼ਿਲ੍ਹੇ ਦੇ 17 ਵਿਦਿਆਰਥੀਆਂ ਨੇ ਸੂਬਾ ਮੈਰਿਟ ਸੂਚੀ ਵਿਚ ਜਗ੍ਹਾ ਬਣਾਈ, ਜਿਨ੍ਹਾਂ ਵਿਚ 15 ਲੜਕੀਆਂ ਅਤੇ 2 ਲੜਕੇ ਸ਼ਾਮਿਲ ਹਨ।

ਪਿਛਲੀ ਖ਼ਬਰ ਸਵਪਨਦੀਪ ਕੌਰ ਨੇ ਮੈਰਿਟ ਵਿਚ ਹਾਸਲ ਕੀਤਾ 7ਵਾਂ ਰੈਂਕ, ਬਠਿੰਡਾ ਜਿਲ੍ਹੇ 'ਚੋਂ ਰਹੀ ਅੱਵਲ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਣਗੇ ਸ਼ਾਮਿਲ