27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਵਪਨਦੀਪ ਕੌਰ ਨੇ ਮੈਰਿਟ ਵਿਚ ਹਾਸਲ ਕੀਤਾ 7ਵਾਂ ਰੈਂਕ, ਬਠਿੰਡਾ ਜਿਲ੍ਹੇ 'ਚੋਂ ਰਹੀ ਅੱਵਲ

ਬਠਿੰਡਾ, 13 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਬਾਰਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀ ਵਿਦਿਆਰਥਣ ਸਵਪਨਦੀਪ ਕੌਰ ਨੇ 494 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 7ਵਾਂ ਰੈਂਕ ਹਾਸਲ ਕੀਤਾ ਹੈ...

ਅਜੀਤ ਡੈਸਕ 13-05-2026

ਬਠਿੰਡਾ, 13 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀ ਵਿਦਿਆਰਥਣ ਸਵਪਨਦੀਪ ਕੌਰ ਨੇ 494 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 7ਵਾਂ ਰੈਂਕ ਹਾਸਲ ਕੀਤਾ ਹੈ।

ਉਥੇ ਹੀ ਵਿਦਿਆਰਥਣ ਨੇ ਬਠਿੰਡਾ ਜ਼ਿਲੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸੀਨੀਅਰ ਸੈਕੰਡਰੀ ਸਕੂਲ ਬੰਗੀ ਰੱਘੂ ਦੀ ਗੁਰਲੀਨ ਕੌਰ ਦੂਜੇ ਅਤੇ ਸਕੂਲ ਆਫ਼ ਐਮੀਂਨੈਂਸ ਮੰਡੀ ਫੂਲ ਦੇ ਵਰੁਨ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

ਪਿਛਲੀ ਖ਼ਬਰ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਜ਼ਿਲ੍ਹਾ ਬਠਿੰਡਾ ਦੀ ਨਗਰ ਕੌਂਸਲ ਸੰਗਤ ਲਈ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਦੇ ਪੇਪਰ... ਅਗਲੀ ਖ਼ਬਰ ਬਾਰਵੀਂ ਦੇ ਨਤੀਜਿਆਂ ’ਚ ਬਠਿੰਡਾ ਜ਼ਿਲੇ ਦੇ 17 ਵਿਦਿਆਰਥੀਆਂ ਨੇ ਬਣਾਈ ਮੈਰਿਟ ’ਚ ਜਗ੍ਹਾ