27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜਲੰਧਰ ਵਿਚ ਛਾਏ ਕਾਲੇ ਬੱਦਲ, ਕਈ ਇਲਾਕਿਆਂ ਵਿਚ ਬਿਜਲੀ ਬੰਦ

ਜਲੰਧਰ, 13 ਮਈ (ਦਵਿੰਦਰ)- ਜਲੰਧਰ ਵਿਚ ਭਾਰੀ ਗਰਮੀ ਤੋਂ ਬਾਅਦ ਮੌਸਮ ਬਦਲ ਗਿਆ ਹੈ...

ਅਜੀਤ ਡੈਸਕ 13-05-2026

ਜਲੰਧਰ, 13 ਮਈ (ਦਵਿੰਦਰ)- ਜਲੰਧਰ ਵਿਚ ਭਾਰੀ ਗਰਮੀ ਤੋਂ ਬਾਅਦ ਮੌਸਮ ਬਦਲ ਗਿਆ ਹੈ। ਸ਼ਾਮ ਨੂੰ ਕਾਲੇ ਬੱਦਲ ਛਾਏ ਰਹੇ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਹਲਕੀ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲੀ ਹੈ।

ਕਈ ਇਲਾਕਿਆਂ ਵਿਚ ਬਿਜਲੀ ਬੰਦ ਹੋ ਗਈ ਹੈ। ਮੌਸਮ ਵਿਭਾਗ ਨੇ ਅਗਲੇ 24 ਤੋਂ 48 ਘੰਟਿਆਂ ਵਿਚ ਤੇਜ਼ ਹਵਾਵਾਂ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਸੀ।

ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਗਗਨਦੀਪ ਕੌਰ ਨੇ ਮੈਰਿਟ ਵਿਚ 16 ਵਾਂ ਰੈਂਕ ਕੀਤਾ ਹਾਸਲ