28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਜਿੱਤਿਆ ਟਾਸ, ਕੋਲਕਾਤਾ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਲਈ ਸੱਦਾ

ਰਾਏਪੁਰ, 13 ਮਈ- ਰਾਏਪੁਰ ਵਿਚ ਆਈ.ਪੀ.ਐੱਲ. 2026 ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਸ਼ੁਰੂ ਹੋ ਗਿਆ ਹੈ...

ਅਜੀਤ ਡੈਸਕ 13-05-2026

ਰਾਏਪੁਰ, 13 ਮਈ- ਰਾਏਪੁਰ ਵਿਚ ਆਈ.ਪੀ.ਐੱਲ. 2026 ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਮੈਚ ਸ਼ੁਰੂ ਹੋ ਗਿਆ ਹੈ। ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਟਾਸ ਜਿੱਤਿਆ ਹੈ। ਕੋਲਕਾਤਾ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਭਾਰਤੀ ਸਰਹੱਦ ਤੋਂ ਬੀ.ਐੱਸ.ਐਫ. ਨੂੰ ਮਿਲੀ ਵੱਡੀ ਸਫਲਤਾ, 85 ਕਰੋੜ ਤੋਂ ਵਧੇਰੇ ਦੀ ਫ਼ੜੀ ਹੈਰੋਇਨ ਅਗਲੀ ਖ਼ਬਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਬੈਲਟ ਪੇਪਰਾਂ ਰਾਹੀਂ ਹੋਣਗੀਆਂ